लड़कियों की सेहत पर सुप्रीम कोर्ट सख्त, सभी स्कूलों में मेन्स्ट्रुअल सुविधा अनिवार्य
ਹੁਣੇ ਹੁਣੇ ਪੰਜਾਬ ਤੋਂ ਵੱਡੀ ਖਬਰ: ਅੱਜ ਫਿਰ ਹੋਵੇਗੀ ਕਿਸਾਨਾਂ ਨਾਲ ਸਰਕਾਰ ਦੀ ਮੀਟਿੰਗ
ਸ਼ੰਭੂ ਸਰਹੱਦ 'ਤੇ ਬੈਠੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਹਨ। ਸ਼ੰਭੂ ਸਮੇਤ ਹੋਰ ਸਰਹੱਦਾਂ 'ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਾਰ ਫਿਰ ਮੀਟਿੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਸਮਝੌਤਾ ਹੋ ਗਿਆ ਹੈ। ਇਹ ਮੀਟਿੰਗ ਅੱਜ ਸ਼ਾਮ 6 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਣ ਜਾ ਰਹੀ ਹੈ।






Login first to enter comments.