ਸ਼ਹੀਦ ਭਗਤ ਸਿੰਘ,ਰਾਜ ਗੁਰੂ ਅਤੇ ਸੁਖਦੇਵ ਜੀ ਦਾ 93ਵਾਂ ਸ਼ਹਾਦਤ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ,ਉਪ ਚੇਅਰਮੈਨ ਆਰ ਕੇ ਨਾਹਰ,ਆਮ ਆਦਮੀ ਪਾਰਟੀ ਸੀਨੀਅਰ ਆਗੂ ਸੁਖਵਿੰਦਰ ਗਡਵਾਲ ਸਰਦਾਰ ਦਰਸ਼ਨ ਸਿੰਘ ਟਾਹਲੀ ਵਾਈਸ ਚੇਅਰਮੈਨ ਜਿਲਾ ਪਰਿਸ਼ਦ ਜਲੰਧਰ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀ ਸ਼ਹਾਦਤ ਦੇ ਕੇ ਸਾਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਅਜ਼ਾਦ ਕਰਵਾਉਣ ਲਈ ਵਡਮੁੱਲਾ ਯੋਗਦਾਨ ਪਾਇਆ। ਇਨ੍ਹਾਂ ਦੀ ਸ਼ਹਾਦਤ ਨੂੰ ਪੀੜ੍ਹੀ ਦਰ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ।






Login first to enter comments.