पंजाब में किसानों का बड़ा प्रदर्शन, इस दिन बंद करेंगे नेशनल हाईवे
ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਇਕ ਵੱਡੀ ਖ਼ਬਰ ਸਾਮ੍ਹਣੇ ਆ ਰਹੀ ਹੈ ਜੀ ਹਾਂ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈਕੇ ਹੈ। ਕੁਛ ਸਮੇਂ ਪਹਿਲਾਂ ਪਤਾ ਚਲਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ ਵਿਚ ਭਰਤੀ ਸੀ ਪਰ ਆਖਿਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀ ਦਾ ਮਾਹੌਲ ਬਣ ਗਿਆ ਜੀ ਹਾਂ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ ਜਿਸ ਤੋਂ ਬਾਦ ਪੰਜਾਬ ਵਿਚ ਹਰ ਪਾਸੇ ਖੁਸ਼ੀ ਦਾ ਮਾਹੌਲ ਬਣ ਗਿਆ ਹੈ।






Login first to enter comments.