Tue, 04 Aug 2026
Post Details

ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਪਰਿਵਾਰ ਸਮੇਤ ਨਤਮਸਤਕ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਪਰਿਵਾਰ ਸਮੇਤ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਆਸ਼ੀਰਵਾਦ ਲਿਆ।

Comments

No comments yet.



Latest News

Number of Visitors - 191604