Thu, 10 Sep 2026
Post Details

ਹੁਣੇ ਹੁਣੇ ਆਈ ਵੱਡੀ ਖ਼ਬਰ: ਜਲੰਧਰ ਸਮੇਤ ਪੰਜਾਬ ਤੇ ਹਿਮਾਚਲ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ

Report:-(Vikrant Madaan) ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਲੰਧਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਲੋਕ ਡਰੇ ਹੋਏ ਦਿਖਾਈ ਦਿੱਤੇ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ 'ਤੇ ਆ ਗਏ। ਭੂਚਾਲ ਦਾ ਕੇਂਦਰ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਦੱਸਿਆ ਜਾ ਰਿਹਾ ਹੈ।

Comments

No comments yet.



Latest News

Number of Visitors - 217393

Share this Post