ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਗੁਜਰਾਤ ਦੇ ਵਿੱਚ ਭਾਜਪਾ ਮਜ਼ਬੂਤ ਸਥਿਤੀ ਦੇ ਵਿੱਚ ਹੈ ਅਤੇ ਬਹੁਮਤ ਹਾਸਲ ਕਰਨ ਵੱਲ ਵਧ ਰਹੀ ਹੈ । ਚੋਣ ਕਮਿਸ਼ਨ ਦੇ ਮੁਤਾਬਕ ਭਾਜਪਾ ਨੇ 3 ਸੀਟਾਂ ’ਤੇ ਜਿੱਤ ਹਾਸਲ ਕਰ ਲਈ ਹੈ ਅਤੇ ਹੁਣ ਤੱਕ ਭਾਜਪਾ 155 ਸੀਟਾਂ ’ਤੇ ਅੱਗੇ ਚੱਲ ਰਹੀ ਹੈ,ਜੇ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ 19 ਸੀਟਾਂ ’ਤੇ ਅੱਗੇ ਚੱਲ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ 5 ਸੀਟਾਂ ’ਤੇ ਆਜ਼ਾਦ ਉਮੀਦਵਾਰ 2 ਸੀਟਾਂ ’ਤੇ ਅਤੇ ਸਮਾਜਵਾਦੀ ਪਾਰਟੀ ਇੱਕ ਸੀਟ ’ਤੇ ਅੱਗੇ ਚੱਲ ਰਹੀ ਹੈ।





