ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਨਵੇਂ ਬਣ ਰਹੇ 33 ਹੋਰ ਆਮ ਆਦਮੀ ਕਲੀਨਿਕ (Aam Aadmi Clinic) ਦੇ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਇਹ ਸਾਰੇ ਕਲੀਨਿਕ ਗਣਤੰਤਰ ਦਿਵਸ (Republic Day) ਮੌਕੇ ਲੋਕ ਅਰਪਣ ਕੀਤੇ ਜਾ ਸਕਣ। ਅੱਜ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ।





