ਜਲੰਧਰ ਵਿਕਰਾਂਤ ਮਦਾਨ ਮਿਤੀ 14 ਅਪ੍ਰੈਲ24- ਪੰਜਾਬ ਅਕਾਲੀ ਦਲ ਨੂੰ ਦੂਜਾ ਝਟਕਾ ਲੱਗਾ। ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਵੀ ਅਕਾਲੀ ਦਲ ਤੋਂ ਦਿੱਤਾ ਅਸਤੀਫਾ।
ਅਸਤੀਫਾ ਦੇਣ ਤੋਂ ਬਾਅਦ ਪਵਨ ਕੁਮਾਰ ਟੀਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ ਵਿਚ ਸੀ.ਐਮ ਮਾਨ ਸਮੇਤ ਕਈ ਸੀਨੀਅਰ ਨੇਤਾਵਾਂ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ 'ਆਪ' ਵਿਚ ਹੋਇ ਸ਼ਾਮਲ।
ਖਬਰ ਅਨੁਸਾਰ ਹੋ ਸਕਦਾ ਹੈ ਕੇ ਜਲੰਧਰ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਟੀਨੂੰ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ।

Login first to enter comments.