ਜਲੰਧਰ (ਵਿਕਰਾਂਤ ਮਦਾਨ ਮਿਤੀ 15/ਅਪ੍ਰੈਲ 24:-ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਨੇ ਪੰਜਾਬ ਜਲੰਧਰ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਉਮੀਦਵਾਰ ਚੂਨੀਆ ਹੈ। ਇਕੋ ਪਾਰਟੀ ਵੀਚ ਰਹੇ ਚਰਨਜੀਤ ਚੰਨੀ ਅਤੇ ਸੁਸ਼ੀਲ ਕੁਮਾਰ ਰਿੰਕੂ ਹੋਣਗੇ ਜਲੰਧਰ ਤੋ ਆਮੋ-ਸਾਮਨੇ,
ਨਵੀਂ ਦਿੱਲੀ ਤੋਂ ਏ ਆਈ ਸੀ ਸੀ ਜਨਰਲ ਸਕੱਤਰ ਸ਼੍ਰੀ ਕੇ.ਸੀ ਵੇਣੂਗੋਪਾਲ ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੀ ਸੂਚੀ ਵਿੱਚ ਪੰਜਾਬ ਦੀਆਂ ਪੰਜ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੱਧ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ 'ਤੇ ਭਰੋਸਾ ਪ੍ਰਗਟਾਇਆ ਗਿਆ ਹੈ।

Login first to enter comments.