न्यूजीलैंड में पंजाबियों की भर्ती का विरोध, पुलिस ने प्रदर्शन रोका
ਖਬਰ ਜਲੰਧਰ (ਵਿਕਰਾਂਤ ਮਦਾਨ) ਮਿਤੀ 16 ਅਪ੍ਰੈਲ 24:-ਰਜਿੰਦਰ ਬੇਰੀ ਸਾਬਕਾ ਵਿਧਾਇਕ ਅਤੇ ਜਲੰਧਰ ਕੇਂਦਰੀ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਨੇ ਸ. ਚਰਨਜੀਤ ਸਿੰਘ ਚੰਨੀ ( ਸਾਬਕਾ ਮੁੱਖ ਮੰਤਰੀ ਪੰਜਾਬ ) ਅਤੇ ਉਮੀਦਵਾਰ ਲੋਕ ਸਭਾ ਹਲਕਾ ਜਲੰਧਰ ਦਾ ਕਾਂਗਰਸ ਭਵਨ ਜਲੰਧਰ ਵਿਖੇ ਆਉਣ ਤੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਵੀ ਨਿੱਘਾ ਸਵਾਗਤ ਕੀਤਾ ਅਤੇ ਆਪਨੇ ਫੇਸਬੁੱਕ ਪੇਜ ਉੱਤੇ ਤਸਵੀਰ ਵੀ ਸਾਂਝੀ ਕੀਤੀ।






Login first to enter comments.