ਜੈਸਮੀਨ ਨਰੂਲਾ ਨੇ ਅਪਣੇ ਸਾਥੀਆਂ ਨਾਲ ਵਿਆਸ ਨਦੀ ਵਿੱਚ ਕੀਤਾ ਗਣਪਤੀ ਵਿਸਰਜਨ ।
ਬੀਬੀਕੇ ਡੀਏਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੁਆਰਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਆਯੋਜਿਤ ਰਾਜ ਪੱਧਰ 'ਤੇ ਰੈੱਡ ਕਰਾਸ ਦਿਨ ਮਨਾਇਆ। ਬੀਬੀਕੇ ਡੀਏਵੀ ਕਾਲਜ ਦੀਆਂ ਵਿਦਿਆਰਥਣਾ ਨੇ ਸ਼ਾਨਦਾਰ ਪ੍ਰਾਪਤੀਆ ਕੀਤੀਆਂ। ਭਾਈ ਘਨਈਆ ਜੀ ਦੀ ਯਾਦ ਵਿੱਚ ਦੋ ਦਿਨਾਂ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਕਵਿਤਾ ਗਾਇਨ, ਲੋਕਗੀਤ, ਸਮੂਹਗਾਨ, ਫਸਟ ਏਡ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ।




