Wed, 04 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

"ਆਪ" ਪਾਰਟੀ ਦੇ ਉਮੀਦਵਾਰ ਸ੍ਰੀ ਪਵਨ ਕੁਮਾਰ ਟੀਨੂ ਜੀ ਪੋਹਚੇ ਨਿਰਮਲ ਕੁਟੀਆ ਸੀਚੇਵਾਲ

ਜਲੰਧਰ(ਵਿਕਰਾਂਤ ਮਦਾਨ) 17 ਅਪ੍ਰੈਲ 24:- ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਪਵਨ ਕੁਮਾਰ ਟੀਨੂ ਜੀ ਨੇ ਨਿਰਮਲ ਕੁਟੀਆ ਸੀਚੇਵਾਲ ਪਹੁੰਚ ਕੇ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਤੋ ਲਿਆ ਅਸ਼ੀਰਵਾਦ।

Comments

No comments yet.



Latest News

Number of Visitors - 266468

Share this Post