राकेश राठौर ने राष्ट्रीय महामंत्री तरुण चुघ का अपने निवास स्थान पहुंचने पर किया पुष्पित अभिनंदन ।
ਵਿਸ਼ਵ ਦਿਵਿਆਂਗਤਾ ਦਿਵਸ 2022 ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਦਿਵਿਆਂਗ ਲੋਕਾਂ ਦੇ ਲਈ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੇ ਗਏ ਵਿਸ਼ੇਸ਼ ਸਮਾਗਮ ਵਿੱਚ ਦਿਵਿਆਂਗ ਬੱਚਿਆਂ ਦੇ ਵੱਲੋਂ ਵਿਸ਼ੇਸ਼ ਗਤਿਵਿਧੀਆਂ ਦਾ ਪ੍ਰਦਰਸ਼ਨ ਕੀਤਾ ਗਿਆ।





