14 ਤੋਂ 29 ਨਵੰਬਰ ਤੱਕ ਚੱਲੇ ਦੰਦਾਂ ਦੇ ਪੰਦਰਵਾੜੇ ਦੌਰਾਨ ਸ਼ਹਿਰ ਵਾਸੀਆਂ ਨੂੰ ਦੰਦਾਂ ਦੇ ਸੰਬੰਧੀ ਵੱਖ ਵੱਖ ਇਲਾਜ ਪ੍ਰਸ਼ਾਸਨ ਦੇ ਵੱਲੋਂ ਮੁਫਤ ਮੁਹੱਈਆ ਕਰਵਾਏ ਗਏ। ਪੰਦਰਵਾੜੇ ਦੇ ਸਮਾਪਤੀ ਸਮਾਰੋਹ ਦੇ ਦੌਰਾਨ ਵੱਖ ਵੱਖ ਸਮਾਗਮ ਉਲੀਕੇ ਗਏ। ਇਸ ਮੌਕੇ ਡੈਂਟਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਨਾਟਕ ਪ੍ਰਸਤੁਤ ਕੀਤਾ ਗਿਆ।
Login first to enter comments.