ਜਲੰਧਰ (ਵਿਕਰਾਂਤ ਮਦਾਨ) 23 ਅਪ੍ਰੈਲ 24:-ਜਲੰਧਰ 'ਚ ਸਿਆਸਤ ਗਰਮਾ ਰਹੀ ਹੈ। ਜਿਸ ਦੇ ਚੱਲਦੇ ਹੋਇ ਭਾਰਤੀ ਜਨਤਾ ਪਾਰਟੀ ਨੂੰ ਅੱਜ ਜਲੰਧਰ 'ਚ ਲੱਗਾ ਵੱਡਾ ਝਟਕਾ' ਭਾਜਪਾ ਐਸ.ਸੀ ਮੋਰਚਾ ਦੇ ਪ੍ਰਧਾਨ ਰੋਬਿਨ ਸਾਂਪਲਾ ਆਮ ਆਦਮੀ ਪਾਰਟੀ ਵਿੱਚ ਹੋਇ ਸ਼ਾਮਲ।
"ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ"
ਚੰਡੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ ਕੇਂਦਰੀ ਵਿਧਾਇਕ ਰਮਨ ਅਰੋੜਾ ਨੇ ਰੋਬਿਨ ਸਾਂਪਲਾ ਨੂੰ 'ਆਪ' ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਭਾਜਪਾ ਲਈ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

Login first to enter comments.