ਜਲੰਧਰ (ਵਿਕਰਾਂਤ ਮਦਾਨ) 30 ਅਪ੍ਰੈਲ 24:-ਕਾਂਗਰਸ ਪਾਰਟੀ ਦੇ ਯੁਵਾ ਨੇਤਾ ਅਤੇ ਜ਼ਿਲ੍ਹਾ ਪ੍ਰਧਾਨ ਦਲਬੀਰ ਗੋਲਡੀ ਨੇ ਦਿੱਤਾ ਅਸਤੀਫਾ । ਗੋਲਡੀ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਤੋਂ ਸੰਗਰੂਰ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੇ ਜਾਣ ਤੇ ਨਰਾਜ ਚੱਲੇ ਰਹੇ ਸਨ, ਉਹਨਾਂ ਨੇ ਇਸ ਨਰਾਜ਼ਗੀ ਦੇ ਚੱਲਦਿਆਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ।






Login first to enter comments.