Tue, 04 Aug 2026
Post Details

ਡੇਰਾ ਸੰਤ ਮੇਲਾ ਰਾਮ ਜੀ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ

ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਉਮੀਦਵਾਰ ਕਾਂਗਰਸ ਜਲੰਧਰ ਲੋਕ ਸਭਾ ਡੇਰਾ ਸੰਤ ਮੇਲਾ ਰਾਮ ਜੀ ਨਗਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਤ ਪਰਮਜੀਤ ਦਾਸ ਜੀ ਨਾਲ ਮੁਲਾਕਾਤ ਕਰ ਆਸ਼ੀਰਵਾਦ ਪ੍ਰਾਪਤ ਕੀਤਾ

Comments

No comments yet.



Latest News

Number of Visitors - 191652