ਪਠਾਨਕੋਟ (ਵਿਕਰਾਂਤ ਮਦਾਨ) 3 ਮਈ 24:-ਸਾਬਕਾ ਕੈਬਨਿਟ ਮੰਤਰੀ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪਠਾਨਕੋਟ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪਠਾਨਕੋਟ ਦੀ ਕਾਂਗਰਸੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਪ੍ਰੈੱਸ ਕਾਨਫਰੰਸ ਕਰਦਿਆਂ ਕਾਂਗਰਸ ਪਾਰਟੀ ਦੇ ਨਿਆਂ ਪੱਤਰ ਅਤੇ ਗਰੰਟੀਆਂ ਬਾਰੇ ਜਾਣੂ ਕਰਵਾਇਆ ਅਤੇ ਪਠਾਨਕੋਟ ਵਾਸੀਆਂ ਨੂੰ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ।






Login first to enter comments.