न्यूजीलैंड में पंजाबियों की भर्ती का विरोध, पुलिस ने प्रदर्शन रोका
ਹੁਸ਼ਿਆਰਪੁਰ (ਵਿਕਰਾਂਤ ਮਦਾਨ) 4 ਮਈ 24:-ਸਾਬਕਾ ਐਸਜੀਪੀਸੀ ਪ੍ਰਧਾਨ ਜਗੀਰ ਕੌਰ ਨੇ ਦੱਸਿਆ ਕੀ ਅੱਜ ਹਲਕਾ ਭੁਲੱਥ ਵਿਖੇ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਸ. ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਵਰਕਰਾਂ ਦੀ ਮੀਟਿੰਗ ਹੋਈ ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਪਾਰਟੀ ਵਰਕਰਾਂ ਦਾ ਉਤਸ਼ਾਹ ਦੱਸਦਾ ਹੈ ਕਿ ਦੋਵੇਂ ਸਰਕਾਰਾਂ ਤੋਂ ਨਾਰਾਜ਼ ਹੋ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਮੀਟਿੰਗ ਵਿੱਚ ਵਰਕਰਾਂ ਦੇ ਉਤਸ਼ਾਹ ਨੂੰ ਦੇਖ ਕੇ ਇੰਝ ਜਾਪਦਾ ਹੈ ਕਿ ਹਲਕਾ ਵਾਸੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇ ਕੇ ਦਿੱਲੀ ਦੀਆਂ ਪਾਰਟੀਆਂ ਨੂੰ ਬੇਰੰਗ ਵਾਪਸ ਮੋੜ ਦੇਣਗੇ।






Login first to enter comments.