Wed, 04 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਭਗਵਾਨ ਪਰਸ਼ੂਰਾਮ ਮੰਦਿਰ ਅਤੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।

ਜਲੰਧਰ ਅੱਜ ਮਿਤੀ 10 ਮਈ (ਵਿਕਰਾਂਤ ਮਦਾਨ) : ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਭਗਵਾਨ ਪਰਸ਼ੂਰਾਮ ਮੰਦਿਰ ਅਤੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਘਰ ਤੋ ਤੁਰਨ ਸਮੇਂ ਸ.ਚੰਨੀ ਦੀ ਪਤਨੀ ਡਾ.ਕਮਲਜੀਤ ਕੋਰ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਰਸਮਾਂ ਕੀਤੀਆਂ ਤੇ ਸ.ਚੰਨੀ ਪਰਿਵਾਰਿਕ ਮੈਂਬਰਾਂ ਦਾ ਆਸ਼ੀਰਵਾਦ ਲੈਣ ਤੋ ਬਾਅਦ ਨਾਮਜ਼ਦਗੀ ਭਰਨ ਲਈ ਘਰ ਤੋਂ ਰਵਾਨਾ ਹੋਏ।

Comments

No comments yet.



Latest News

Number of Visitors - 266157

Share this Post