Tue, 04 Aug 2026
Post Details

"ਰਾਜਾ ਅਮਰਿੰਦਰ ਸਿੰਘ ਵਰਿੰਗ ਨੇ ਆਪਣੇ ਫੇਸਬੁੱਕ ਪੇਜ ਤੇ ਇੱਕ ਪੋਸਟ ਸਾਂਝਾ ਕਰਦੇ ਹੋਏ ਕਿਹਾ ਕਿ:"

ਲੁਧਿਆਣਾ G2M 9 ਜੂਨ 24:-  ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਐਮ ਪੀ ਦੀ ਸੀਟ ਤੋਂ ਜਿੱਤੇ ਰਾਜਾ ਅਮਰਿੰਦਰ ਸਿੰਘ ਵਰਿੰਗ ਨੇ ਆਪਣੇ ਫੇਸਬੁੱਕ ਪੇਜ ਤੇ ਇੱਕ ਪੋਸਟ ਸਾਂਝਾ ਕਰਦੇ ਹੋਏ ਕਿਹਾ ਕਿ:- ਅੱਜ ਦਿੱਲੀ ਵਿਖੇ ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ ਨਾਲ ਮੁਲਾਕਾਤ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੀ ਅਗਵਾਈ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ, ਉਹ ਆਪਣੇ ਮਿਸਾਲੀ ਸਮਰਪਣ ਅਤੇ ਦੂਰਅੰਦੇਸ਼ੀ ਸੋਚ ਨਾਲ ਕਾਂਗਰਸ ਪਾਰਟੀ ਦਾ ਮਾਰਗਦਰਸ਼ਨ ਕਰਦੇ ਹਨ। ਮੈਨੂੰ ਉਨ੍ਹਾਂ ਦੇ ਨਾਲ ਖੜ੍ਹੇ ਹੋਣ 'ਤੇ ਮਾਣ ਹੈ।

Comments

No comments yet.



Latest News

Number of Visitors - 191711