न्यूजीलैंड में पंजाबियों की भर्ती का विरोध, पुलिस ने प्रदर्शन रोका
ਜਲੰਧਰ ਅੱਜ ਮਿਤੀ 18 ਜੂਨ (ਵਿਕਰਾਂਤ ਮਦਾਨ) : ਯੋਗਤਾ ਕਮ ਦਾਖਲਾ ਪ੍ਰੀਖਿਆ (NEET) ਵਿੱਚ ਘਪਲੇ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਕੱਲ 19/6/2024 ਜੂਨ ਦਿਨ ਬੁੱਧਵਾਰ ਨੂੰ ਸਵੇਰੇ 12 ਵਜੇ* *ਸਥਾਨ ਪੁੱਡਾ ਕੰਪਲੈਕਸ ਜਲੰਧਰ* ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।






Login first to enter comments.