ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਅਜ ਮਿਤੀ ਅਗਸਤ (ਸੋਨੂੰ ਭਾਈ) : ਅੱਜ 9 ਅਗਸਤ 2024 ਨੂੰ ਆਮ ਆਦਮੀ ਪਾਰਟੀ ਜਲੰਧਰ ਪੱਛਮੀ ਦੇ ਵਿਧਾਇਕ ਮੋਹਿੰਦਰ ਭਗਤ ਨੇ ਸਾਵਣ ਦੇ ਮੇਲੇ ਮਾਂ ਚਿੰਤਪੁਰਨੀ ਦਰਬਾਰ ਦੇ ਰਸਤੇ ਵਿੱਚ ਵੱਖ ਵੱਖ ਧਾਰਮਿਕ ਸਭਾਵਾਂ ਵੱਲੋਂ ਲਗਾਏ ਗਏ ਲੰਗਰਾਂ ਵਿੱਚ ਹਾਜ਼ਰੀ ਲਗਾਈ।ਇਸ ਮੌਕੇ ਵੱਖ ਵੱਖ ਸਭਾਵਾਂ ਵਲੋਂ ਓਹਨਾਂ ਨੂੰ ਸਨਮਾਣਿਤ ਕੀਤਾ ਗਿਆ।ਇਸ ਮੌਕੇ ਬੋਲਦਿਆਂ ਭਗਤ ਜੀ ਨੇ ਕਿਹਾ ਕਿ ਮਹਾਂਮਾਈ ਦੇ ਚਰਨਾਂ ਨਾਲ ਲੱਗ ਕੇ ਕੋਈ ਵੀ ਖਾਲੀ ਹੱਥ ਨਹੀਂ ਮੁੜਦਾ। ਅਜਿਹੇ ਚੰਗੇ ਕੰਮ ਹਮੇਸ਼ਾ ਸਮਾਜ ਨੂੰ ਇੱਕ ਚੰਗੀ ਦਿਸ਼ਾ ਦਿੰਦੇ ਹਨ।ਇਸ ਮੌਕੇ ਓਹਨਾਂ ਨਾਲ ਸੰਜੀਵ ਭਗਤ ਜ਼ਿਲ੍ਹਾ ਮੀਡਿਆ ਇੰਚਾਰਜ ਜਲੰਧਰ, ਗੁਰਨਾਮ ਸਿੰਘ ਬਲਾਕ ਪ੍ਰਧਾਨ, ਕੁਲਦੀਪ ਭਗਤ, ਨਿਸ਼ਾਂਤ ਵਰਮਾ,ਸੰਦੀਪ ਭਗਤ ਨੇ ਵੀ ਮਹਾਂਮਾਈ ਦਾ ਆਸ਼ੀਰਵਾਦ ਪ੍ਰਾਪਤ ਕੀਤਾ।






Login first to enter comments.