ਵਿਧਾਇਕ ਪਰਗਟ ਸਿੰਘ ਨੇ ਰਾਹੁਲ ਗਾੰਧੀ ਨਾਲ ਕੀਤੀ ਮੁਲਾਕਾਤ

ਵਿਧਾਇਕ ਦਿੱਲੀ ਦੋਰਾ, ਕੀਤੀ ਵੱਡੇ ਲੀਡਰਾਂ ਨਾਲ ਮੁਲਾਕਾਤ


ਦਿੱਲੀ ਅੱਜ ਮਿਤੀ ਅਗਸਤ (ਸੋਨੂ ਬਾਈ) : ਕੱਲ ਵਿਧਾਇਕ ਤੇ ਸਾਬਕਾ ਮੰਤਰੀ ਸ. ਪ੍ਰਗਟ ਸਿੰਘ ਵਾਇਸ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਨਵੀਂ ਦਿੱਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਜਰਨਲ ਸਕੱਤਰ ਕੇ ਸੀ ਵੇਣੂਗੋਪਾਲ ਨਾਲ ਮੀਟਿੰਗ ਕੀਤੀ। ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਉੱਤੇ ਚਰਚਾ ਕੀਤੀ।

140

Share News

Login first to enter comments.

Related News

Number of Visitors - 54291