ਕਾਂਗਰਸ ਵਲੋਂ ਜੰਮੂ ਅਤੇ ਕਸ਼ਮੀਰ ਦੀਆਂ ਆਗਾਮੀ ਚੋਣਾਂ ਸੰਬੰਧੀ ਸ. ਪ੍ਰਗਟ ਸਿੰਘ ਅਬਜ਼ਰਵਰ ਵਜੋਂ ਨਿਯੁਕਤ
ਜਲੰਧਰ 26 ਅਗਸਤ (ਸੋਨੂ ਬਾਈ) : ਕਾਂਗਰਸ ਦੇ ਵਿਰੋਧੀ ਧਿਰ ਆਗੂ ਸ੍ਰੀ ਰਾਹੁਲ ਗਾਂਧੀ ਜੀ ਅਤੇ ਸ੍ਰੀ ਕੇ ਸੀ ਵੇਣੂਗੋਪਾਲ ਜੀ ਨੇ ਵਿਧਾਇਕ ਸ. ਪ੍ਰਗਟ ਸਿੰਘ ਸਾਬਕਾ ਕੈਬਨਿਟ ਮੰਤਰੀ ਜੀ ਨੂੰ ਜੰਮੂ ਅਤੇ ਕਸ਼ਮੀਰ ਦੀ ਜੰਮੂ ਲੋਕ ਸਭਾ ਦਿਆਂ ਦੀਆਂ ਵਿਧਾਨ ਸਭਾ ਹਲਕੇਆਂ ਦਾ ਆਗਾਮੀ ਚੋਣਾਂ ਸੰਬੰਧੀ ਉਨ੍ਹਾਂ ਨੂੰ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਸ. ਪ੍ਰਗਟ ਸਿੰਘ ਨੇ ਕੇਂਦਰੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਆਗਾਮੀ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।
Login first to enter comments.