ਜਲੰਧਰ ਅੱਜ ਮਿਤੀ ਸਿਤੰਬਰ (ਸੋਨੂੰ ਬਾਈ) : ਮਹਿੰਦਰ ਭਗਤ ਦੇ ਕੈਬਨਿਟ ਮੰਤਰੀ ਬਣਨ ’ਤੇ ਸ਼ਹਿਰ ਵਿੱਚ ਜਲੰਧਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ, ਅਲੱਗ-ਅਲੱਗ ਖੇਤਰਾਂ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੀ ਜਿਲਾ ਪ੍ਰਧਾਨ ਗੁਰਪ੍ਰੀਤ ਕੋਰ ਅਤੇ ਸੀਨੀਅਰ ਆਪ ਆਗੂ ਆਸ਼ਾ ਕੌਂਡਲ ਨੇ ਅਪਣੀਆਂ ਸਾਥਣਾਂ ਨੂੰ ਨਾਲ ਲੈਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਸਵਾਗਤ ਅੱਤੇ ਉਹਨਾਂ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕੇਕ ਕੱਟ ਕੇ ਖੁਸ਼ੀ ਜਾਹਰ ਕੀਤੀ। ਆਉਣ ਵਾਲੇ ਸਮੇਂ ’ਚ ਹਲਕੇ ਵੈਸਟ ਦਾ ਨਿਖਾਰ ਬਦਲ ਦੇਣਗੇ ਮਹਿੰਦਰ ਭਗਤ।






Login first to enter comments.