Mon, 14 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸ਼ੋਭਾ ਯਾਤਰਾ ਮੌਕੇ ਨਗਰ ਨਿਗਮ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ’ਚ ਅੱਧੇ ਦਿਨ ਦੀ ਛੁੱਟੀ|

 

ਜਲੰਧਰ, 14 ਅਕਤੂਬਰ (ਸੋਨੂੰ ਬਾਈ) : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 16 ਅਕਤੂਬਰ ਨੂੰ ਸ਼ਹਿਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 16 ਅਕਤੂਬਰ 2024 ਨੂੰ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਆਉਂਦੀਆਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ (ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼) ਵਿੱਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਆਦੇਸ਼ ਦਿੱਤੇ ਗਏ ਹਨ।

Comments

No comments yet.



Latest News

Number of Visitors - 218778

Share this Post