ਜਸਟਿਸ ਬੀ ਆਰ ਗਵਈ, ਜਸਟਿਸ ਵਿਕਰਮ ਨਾਥ ਤੇ ਜਸਟਿਸ ਸੰਜੇ ਕਰੋਲ ਦੀ ਤਿੰਨ ਮੈਂਬਰੀ ਬੈਂਚ ਨੇ ਗ੍ਰਹਿ ਮੰਤਰਾਲੇ ਨੂੰ ਆਖਿਆ ਹੈ ਕਿ ਉਹ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਆਪਣੇ ਹਿਸਾਬ ਨਾਲ ਫੈਸਲਾ ਲਵੇ। ਰਾਜੋਆਣਾ ਨੂੰ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਹੋਈ ਹੈ। 2012 ਵਿਚ ਸ਼੍ਰੋਮਣੀ ਕਮੇਟੀ ਨੇ ਉਹਨਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ।

Login first to enter comments.