ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਜਲੰਧਰ ਅੱਜ ਮਿਤੀ 02 ਜਨਵਰੀ (ਸੋਨੂੰ ਬਾਈ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੌਰਾਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਨਗਰ ਕੀਰਤਨ ਮੌਕੇ ਸ਼ਾਮਿਲ ਸੰਗਤਾਂ ਦਾ ਫੁੱਲਾਂ ਦੀ ਵਰਖਾ ਕਰਦਿਆਂ ਜ਼ਿਲ੍ਹਾ ਅਕਾਲੀ ਦਲ ਦੇ ਆਗੂਆਂ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ । ਸਟੇਜ ਤੋਂ ਭਾਈ ਗੁਰਜੀਤ ਸਿੰਘ ਭੱਠਲ ਕਵੀਸ਼ਰ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਵਲੋਂ ਗੁਰੂ ਇਤਿਹਾਸ ਦੀਆਂ ਕਿਤਾਬਾਂ ਦਾ ਸਟਾਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਹਰਜਾਪ ਸਿੰਘ ਸੰਘਾ, ਸੁਰੇਸ਼ ਸਹਿਗਲ, ਇਕਬਾਲ ਸਿੰਘ ਢੀਂਡਸਾ, ਰਣਜੀਤ ਸਿੰਘ ਰਾਣਾ, ਹਰਿੰਦਰ ਸਿੰਘ ਢੀਂਡਸਾ,ਚਰਨਜੀਵ ਸਿੰਘ ਲਾਲੀ,ਮਨਿੰਦਰਪਾਲ ਸਿੰਘ ਗੁੰਬਰ, ਅਵਤਾਰ ਸਿੰਘ ਘੁੰਮਣ,ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਅਮਰਜੀਤ ਸਿੰਘ ਬਸਰਾ, ਗੁਰਮੀਤ ਸਿੰਘ ਬਸਰਾ, ਅਮਰਜੀਤ ਸਿੰਘ ਬਰਮੀ, ਗੁਰਬਚਨ ਸਿੰਘ ਮੱਕੜ, ਮਨਜੀਤ ਸਿੰਘ ਟ੍ਰਾਂਸਪੋਰਟ, ਜਸਬੀਰ ਸਿੰਘ ਦਕੋਹਾ, ਭਜਨ ਲਾਲ ਚੋਪੜਾ,ਗੋਰਵ, ਬਾਬਾ ਸੁਖਵਿੰਦਰ ਸਿੰਘ ਨਿਹੰਗ ਸਿੰਘ, ਜਤਿੰਦਰ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਸਚਦੇਵਾ, ਹਰਭਜਨ ਸਿੰਘ ਸੈਣੀ, ਪ੍ਰੀਤਮ ਸਿੰਘ ਖਾਲਸਾ, ਕਰਨੈਲ ਸਿੰਘ ਖਾਲਸਾ ਪ੍ਰਧਾਨ, ਪ੍ਰਿਤਪਾਲ ਸਿੰਘ ਖ਼ਾਲਸਾ, ਜਰਨੈਲ ਸਿੰਘ ਖਾਲਸਾ, ਵਰਿਆਮ ਸਿੰਘ ਬਠਵਾੜਾ, ਮਹਿੰਦਰ ਸਿੰਘ ਗੋਲੀ, ਜਥੇਦਾਰ ਅਜੀਤ ਸਿੰਘ,ਰਵੀ ਕੁਮਾਰ ਕੋਸਲਰ, ਸਾਹਿਬ ਸਿੰਘ ਢਿੱਲੋਂ, ਮੇਜ਼ਰ ਸਿੰਘ ਕਾਹਲੋ, ਰਣਜੀਤ ਸਿੰਘ ਘੁੰਮਣ, ਅੰਗਰੇਜ਼ ਸਿੰਘ,ਸੁਖਮਿੰਦਰ ਸਿੰਘ ਰਾਜਪਾਲ,ਜਸਬੀਰ ਸਿੰਘ ਲਾਡੀ, ਸਰਬਜੀਤ ਸਿੰਘ ਪਨੇਸਰ, ਗਗਨਦੀਪ ਸਿੰਘ ਨਾਗੀ, ਹਰਪ੍ਰੀਤ ਸਿੰਘ ਚੌਹਾਨ,ਜਸਵਿੰਦਰ ਸਿੰਘ ਭੰਮਰਾ, ਬਲਜੀਤ ਸਿੰਘ ਲਾਇਲ, ਅਮਰਜੀਤ ਸਿੰਘ ਮਿੱਠਾ, ਗੁਰਜੀਤ ਸਿੰਘ ਪੋਪਲੀ,ਕਰਤਾਰ ਸਿੰਘ ਬਿੱਲਾ, ਹਰਜਿੰਦਰ ਸਿੰਘ ਢੀਂਡਸਾ,ਚਰਨ ਸਿੰਘ ਮਕਸੂਦਾ,ਅਮਰੀਕ ਸਿੰਘ ਟਾਹਲੀ, ਗੁਰਬਚਨ ਸਿੰਘ ਬੈਂਸ, ਪਰਵਿੰਦਰ ਸਿੰਘ ਰਾਜਾ, ਹਰਵਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ ਲੁਬਾਣਾ, ਮਹੇਸ਼ਇੰਦਰ ਸਿੰਘ ਧਾਮੀ, ਕੁਲਵਿੰਦਰ ਸਿੰਘ ਚੀਮਾ, ਸੰਤੋਖ ਸਿੰਘ ਸੈਣੀ, ਠੇਕੇਦਾਰ ਰਘਬੀਰ ਸਿੰਘ,ਪ੍ਰਮਿੰਦਰ ਸਿੰਘ ਲਾਡੋਵਾਲੀ, ਅਵਤਾਰ ਸਿੰਘ, ਹਰਪ੍ਰੀਤ ਬਾਂਸਲ, ਨਰਿੰਦਰ ਸਿੰਘ ਬਾਂਸਲ, ਅਰਜਨ ਸਿੰਘ ਹੈਪੀ,ਸੰਦੀਪ ਸਿੰਘ ਫੁੱਲ, ਆਰਤੀ ਰਾਜਪੂਤ,ਲਖਵਿੰਦਰ ਕੌਰ, ਮਨਪ੍ਰੀਤ ਚੋਪੜਾ, ਸੁਰਿੰਦਰ ਸਿੰਘ ਖਾਲਸਾ, ਫੁੱਮਣ ਸਿੰਘ, ਲਾਲ ਸਿੰਘ,ਔਮ ਪ੍ਰਕਾਸ਼, ਸੁਰਿੰਦਰ ਸਿੰਘ, ਪ੍ਰਦੀਪ ਸਿੰਘ, ਜਗਜੀਤ ਸਿੰਘ ਖਾਲਸਾ, ਹਰਵਿੰਦਰ ਸਿੰਘ ਚਾਵਲਾ, ਪਲਵਿੰਦਰ ਸਿੰਘ ਭਾਟੀਆ,






Login first to enter comments.