न्यूजीलैंड में पंजाबियों की भर्ती का विरोध, पुलिस ने प्रदर्शन रोका
ਜੀ ਐਸ ਕਾਹਲੋ (ਜਲੰਧਰ) 26 ਜਨਵਰੀ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਜਲੰਧਰ ਦੇ ਸੀਨੀਅਰ ਕਿਸਾਨ ਆਗੂ ਸਰਦਾਰ ਜਸਵੰਤ ਸਿੰਘ ਦੀ ਅਗਵਾਈ ਹੇਠ 26 ਜਨਵਰੀ ਨੂੰ ਕੇਂਦਰ ਸਰਕਾਰ ਖਿਲਾਫ ਕੱਢੇ ਗਏ ਟਰੈਕਟਰ ਰੋਸ ਮਾਰਚ ਸਬੰਧੀ ਅਨਾਜ ਮੰਡੀ ਫੋਕਲ ਪੁਆਇੰਟ ਪ੍ਰਤਾਪਪੁਰਾ ਵਿਖੇ ਇਕੱਤਰ ਹੋਏ ਕਿਸਾਨ ਆਗੂ ਅਤੇ ਕਿਸਾਨਾਂ - ਮਜ਼ਦੂਰਾਂ ਨਾਲ ਤਸਵੀਰ ਸਾਂਝੀ ਕਰਦੇ ਹੋਏ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ, ਗੁਰਜੀਤ ਸਿੰਘ ,ਪਰਮਿੰਦਰ ਸਿੰਘ, ਚੰਚਲ ਸਿੰਘ, ਬਲਰਾਜ ਸਿੰਘ, ਸ਼ੁਬੇਗ ਸਿੰਘ, ਸੁਖਵਿੰਦਰ ਸਿੰਘ, ਸੌਦਾਗਰ ਸਿੰਘ ਕੁਰਾਲੀ ਆਦਿ ਹਾਜ਼ਰ ਸਨ। ਇਸ ਸਮੇਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਆਪਣੀ ਏਕਤਾ ਦਾ ਪ੍ਰਗਟਾਵਾ ਕੀਤਾ ਅਤੇ ਸੈਂਟਰ ਸਰਕਾਰ ਵੱਲੋਂ ਬਣਾਏ ਮਾਰੂ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਕੀਤੀ।






Login first to enter comments.