ਜ਼ਿਲ੍ਹਾ ਕਾਂਗਰਸ ਜਲੰਧਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਪ੍ਰਦਰਸ਼ਨ ਕਰੇਗੀ
ਜਲੰਧਰ ਅੱਜ ਮਿਤੀ 01 ਅਪ੍ਰੈਲ (ਸੋਨੂੰ ਬਾਈ) : ਰਜਿੰਦਰ ਬੇਰੀ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਜੀ ਦੇ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋ ਜੋ ਬੇਤੁੱਕੀ ਅਤੇ ਭੱਦੀ ਸ਼ਬਦਾਵਲੀ ਵਰਤੀ ਗਈ ਹੈ, ਇਸ ਦੇ ਸੰਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਖ਼ਿਲਾਫ਼ ਕੱਲ ਮਿਤੀ 02 ਅਪ੍ਰੈਲ ਦਿਨ ਬੁੱਧਵਾਰ ਨੂੰ ਦੁਪਹਿਰ 12:30 ਵਜੇ ਕਾਂਗਰਸ ਭਵਨ ਜਲੰਧਰ ਦੇ ਬਾਹਰ ਪੁਤਲਾ ਫੂਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ।






Login first to enter comments.