लड़कियों की सेहत पर सुप्रीम कोर्ट सख्त, सभी स्कूलों में मेन्स्ट्रुअल सुविधा अनिवार्य
ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਤੇ ਉਹਨਾਂ ਨੂੰ ਸਨਮਾਨਿਤ ਕਰਨ ਲਈ ਭਾਰੀ ਗਿਣਤੀ ਵਿੱਚ ਵਰਕਰ ਚੰਡੀਗੜ੍ਹ ਪਹੁੰਚ ਰਹੇ ਹਨ।
ਜਲੰਧਰ ਅੱਜ ਮਿਤੀ 13 ਅਪ੍ਰੈਲ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਨਾਲ ਅਕਾਲੀ ਵਰਕਰਾਂ ਵਿੱਚ ਉਹਨਾਂ ਨੂੰ ਸਨਮਾਨਿਤ ਕਰਨ ਲਈ ਭਾਰੀ ਉਤਸ਼ਾਹਿਤ ਹਨ ਇਹ ਪੁਰਾਣੇ ਬੰਦੇਆਂ ਦੀ ਘਰ ਵਾਪਸੀ ਦਾ ਸੰਕੇਤ ਹੈ। ਚੰਡੀਗੜ੍ਹ ਲਈ ਭਾਰੀ ਵੱਡੀ ਤਾਦਾਦ ਤੇ ਜਲੰਧਰੋਂ ਜੱਥਾ ਲੈ ਕੇ ਜਾ ਰਹੇ ਨੇ ਜਥੇਦਾਰ ਕਰਤਾਰ ਸਿੰਘ ਬਿੱਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਤੇ ਕਈ ਪੁਰਾਣੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਪਿਸ਼ ਆ ਰਹੇ ਹਨ ।






Login first to enter comments.