Fri, 18 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਇਸ ਬੱਚੇ ਨੇ ਸੰਗਤਾਂ ਨੂੰ ਕੀਤਾ ਨਿਹਾਲ, ਹਰ ਪਾਸੇ ਗੂੰਜੇ ਜੈਕਾਰੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਅਤੇ ਅਤੇ ਉਹਨਾਂ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।

ਉੱਥੇ ਹੀ ਇਸ ਮੌਕੇ ਇੱਕ 6 ਸਾਲਾਂ ਵਿਦਿਆਰਥੀ ਨੇ ਆਪਣੀ ਕਵਿਤਾ ਦੇ ਰਾਹੀਂ ਸਭ ਦੇ ਮਨਾਂ ਨੂੰ ਮੋਹ ਲਿਆ। ਤਸਵੀਰਾਂ 'ਚ ਜਿਸ ਬੱਚੇ ਨੂੰ ਤੁਸੀਂ ਦੇਖ ਰਹੇ ਹੋ ਇਸ ਦਾ ਨਾਮ ਜਸਨਾਜ਼ ਸਿੰਘ ਹੈ। ਜਸਨਾਜ਼ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨੀ 'ਤੇ ਅਧਾਰਿਤ ਇੱਕ ਸੁੰਦਰ ਕਵਿਤਾ ਪੇਸ਼ ਕੀਤੀ। ਜਸਪਾਲ ਸਿੰਘ ਦੇ ਮਾਤਾ ਕੰਵਲਪ੍ਰੀਤ ਕੌਰ ਨੇ ਦੱਸਿਆ ਕਿ ਉਹ ਬੀਤੇ ਤਿੰਨ ਸਾਲਾਂ ਤੋਂ ਗੁਰਬਾਣੀ ਦੇ ਨਾਲ ਜੁੜਿਆ ਹੋਇਆ ਹੈ ਅਤੇ ਛੋਟੀ ਉਮਰੇ ਹੀ ਉਸ ਨੂੰ ਕਈ ਪਾਠ ਅਤੇ ਸ਼ਬਦ ਕੰਠ ਹਨ ।

Comments

No comments yet.



Latest News

Number of Visitors - 220739

Share this Post