ਮੇਅਰ ਵਨੀਤ ਧੀਰ ਵੱਲੋਂ ਜਲੰਧਰ ਸ਼ਹਿਰ ਦੇ ਵਿਕਾਸ ਕੰਮਾਂ ਬਾਰੇ ਸਰਦਾਰ ਭਗਵੰਤ ਸਿੰਘ ਮਾਨ ਉਹਨਾਂ ਨੂੰ ਜਾਨੂ ਕਰਾਇਆ ।
ਜਲੰਧਰ ਅੱਜ ਮਿਤੀ 07 ਅਗਸਤ (ਸੋਨੂੰ) : ਦਿਨ ਵੀਰਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਉਹਨਾਂ ਦਾ ਸਵਾਗਤ ਸ਼ਹਿਰ ਦੇ ਪਹਿਲੇ ਨਾਗਰਿਕ ਮੇਅਰ ਵਨੀਤ ਧੀਰ ਨੇ ਸਵਾਗਤ ਕੀਤਾ ਹੈਲੀ ਪੈੜ ਤੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਵੀ ਹਾਜਰ ਸਨ ਮੇਅਰ ਵਨੀਤ ਧੀਰ ਵੱਲੋਂ ਜਲੰਧਰ ਸ਼ਹਿਰ ਦੇ ਵਿਕਾਸ ਕੰਮਾਂ ਬਾਰੇ ਸਰਦਾਰ ਭਗਵੰਤ ਸਿੰਘ ਮਾਨ ਉਹਨਾਂ ਨੂੰ ਜਾਨੂ ਕਰਾਇਆ ਜਿਹੜੇ ਕੰਮ ਰੁਕੇ ਨੇ ਸਰਦਾਰ ਭਗਵੰਤ ਸਿੰਘ ਮਾਨ ਨੇ ਪਹਿਲ ਦੇ ਅਧਾਰ ਤੇ ਸ਼ੁਰੂ ਕਰਨ ਲਈ ਹੁਕਮ ਦਿੱਤਾ ਸੈਂਟਰਲ ਹਲਕੇ ਤੋਂ ਵੀ ਇੰਚਾਰਜ ਨਿਤਿਨ ਕੋਹਲੀ ਨਾਲ ਵੀ ਸੈਂਟਰਲ ਹਲਕਾ ਦੀ ਕੰਮਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਮੇਅਰ ਵਨੀਤ ਧੀਰ ਨੂੰ ਜਲੰਧਰ ਦੇ ਵਿਕਾਸ ਕੰਮਾਂ ਲਈ ਪਹਿਲ ਦੇ ਅਧਾਰ ਤੇ ਜਨਤਾ ਦੀ ਸੇਵਾ ਲਈ ਹਾਜ਼ਰ ਰਹਿਣ ਦੀ ਡਿਊਟੀ ਲਗਾਈ ਗਈ ਹੈ ਅਤੇ ਜਲੰਧਰ ਦੀ ਰਾਜਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ |
Login first to enter comments.