ਕਾਂਗਰਸ ਭਵਨ ਜਲੰਧਰ ਵਿਖੇ ਪੰਜਾਬ ਸਰਕਾਰ ਨੇ ਜੋ ਲੈਂਡ ਪੁਲਿੰਗ ਕਰਨ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ, ਇਸ ਨੂੰ ਦੱਸਿਆ ਕਾਂਗਰਸ ਦੀ ਜਿੱਤ ।

ਕਾਂਗਰਸ ਪਾਰਟੀ ਵਲੋ ਲੈਂਡਪੂਲ ਪੋਲਿਸੀ ਦੇ ਖ਼ਿਲਾਫ਼ ਵੱਡੇ ਪੱਧਰ ਤੇ ਪੂਰੇ ਪੰਜਾਬ ਵਿੱਚ ਸੰਘਰਸ਼ ਸੀ ।

ਜਲੰਧਰ  ਅਗਸਤ (ਸੋਨੂੰ) : ਪੰਜਾਬ ਸਰਕਾਰ ਨੇ ਜੋ ਲੈਂਡ ਪੁਲਿੰਗ ਨੀਤੀ ਵਾਪਿਸ ਲਈ ਹੈ । ਅੱਜ ਇਸ ਦੇ ਸੰਬੰਧ ਵਿੱਚ ਕਾਂਗਰਸ ਭਵਨ ਜਲੰਧਰ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ । ਇਸ ਨੀਤੀ ਦੇ ਖਿਲਾਫ ਕਾਂਗਰਸ ਪਾਰਟੀ ਵਲੋ ਵੱਡੇ ਪੱਧਰ ਤੇ ਪੂਰੇ ਪੰਜਾਬ ਵਿੱਚ ਸੰਘਰਸ਼ ਕੀਤਾ ਗਿਆ । ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ । ਅੱਜ ਸਰਕਾਰ ਨੇ ਇਹ ਨੀਤੀ ਵਾਪਸ ਲੈ ਲਈ ਹੈ । ਇਹ ਪੂਰੇ ਪੰਜਾਬ ਵਾਸੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ । ਕਾਂਗਰਸ ਪਾਰਟੀ ਦੇ ਹਰ ਇਕ ਲੀਡਰ ਅਤੇ ਵਰਕਰ ਨੇ ਸਰਕਾਰ ਦੀ ਇਸ ਨੀਤੀ ਦੇ ਖਿਲਾਫ ਪੂਰਾ ਡਟ ਕੇ ਸ਼ੰਘਰਸ ਕੀਤਾ । ਇਸ ਮੌਕੇ ਤੇ ਜਿਲਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਹਲਕਾ ਇੰਚਾਰਜ ਕਰਤਾਰਪੁਰ ਸਾਬਕਾ ਐਸ ਐਸ ਪੀ ਰਜਿੰਦਰ ਸਿੰਘ, ਜਲੰਧਰ ਯੂਥ ਕਾਂਗਰਸ ਦੇ ਪ੍ਰਧਾਨ ਰਣਦੀਪ ਸਿੰਘ ਲੱਕੀ ਸੰਧੂ, ਮਨੋਜ ਕੁਮਾਰ ਮਨੂੰ ਵੜ੍ਹਿੰਗ, ਗੁਲਸ਼ਨ ਮਿੱਡਾ, ਆਲਮ ਚੁਗਿੱਟੀ, ਸੁਧੀਰ ਘੁੱਗੀ, ਹਰਪਾਲ ਸਿੰਘ, ਰਵਿੰਦਰ ਸਿੰਘ ਰਵੀ ਮੌਜੂਦ ਸਨ ।

15

Share News

Login first to enter comments.

Related News

Number of Visitors - 85876