Saturday, 31 Jan 2026

ਰਮਣੀਕ ਸਿੰਘ ਰੰਧਾਵਾ ਨੇ ਸਾਦੇ ਢੰਗ ਨਾਲ ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਮਣੀਕ ਸਿੰਘ ਰੰਧਾਵਾ ਨੇ ਸਾਦੇ ਢੰਗ ਨਾਲ ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ


ਜਲੰਧਰ (राजन) :ਸ਼੍ਰੀ ਰਮਣੀਕ ਸਿੰਘ ਰੰਧਾਵਾ ਨੇ ਅੱਜ ਬਹੁਤ ਹੀ ਸਾਦੇ ਢੰਗ ਨਾਲ ਬਤੌਰ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਦਾ ਅਹੁਦਾ ਸੰਭਾਲ ਲਿਆ।

ਪਰਮਾਤਮਾ ਅੱਗੇ ਅਰਦਾਸ ਕਰਨ ਉਪਰੰਤ ਅਹੁਦਾ ਸੰਭਾਲਣ ਮਗਰੋਂ ਚੇਅਰਮੈਨ ਸ਼੍ਰੀ ਰੰਧਾਵਾ ਨੇ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਬਹੁਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ। 

ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।


42

Share News

Login first to enter comments.

Latest News

Number of Visitors - 135696