Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ ਨੇ ਨਿਗਮ ਦਫ਼ਤਰ ਵਿੱਚ ਚੈਕਿੰਗ

ਜਲੰਧਰ- ਜਲੰਧਰ ਨਗਰ ਨਿਗਮ ਵਿੱਚ ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ ਨੇ ਨਿਗਮ ਦਫ਼ਤਰ ਵਿੱਚ ਚੈਕਿੰਗ ਕੀਤੀ, ਜਿਸ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।

ਇਸ ਦੌਰਾਨ ਜੁਆਇੰਟ ਕਮਿਸ਼ਨਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੂਚੀ ਦੇਖੀ, ਜਿਸ ਵਿੱਚ ਉਨ੍ਹਾਂ ਦੇਖਿਆ ਕਿ ਹੁਣ ਤੱਕ ਕਿੰਨੇ ਕੰਮ ਹੋਏ ਹਨ ਅਤੇ ਕਿੰਨੇ ਨਹੀਂ ਹੋਏ। ਉਨਾਂ ਕਿਹਾ ਕਿ ਜਿਹੜੇ ਕੰਮ ਨਹੀਂ ਹੋਏ, ਉਸ ਦੀ ਵਜ੍ਹਾ ਪਤਾ ਕਰ ਕੇ ਕੰਮ ਕੀਤਾ ਜਾਵੇਗਾ ਅਤੇ ਜਿਨ੍ਹਾਂ ਕਰਮਚਾਰੀਆਂ ਕਾਰਣ ਕੰਮ ਰੁਕਿਆ ਹੋਇਆ ਸੀ, ਉਨਾਂ ਦੀ ਵੀ ਜਾਂਚ ਕੀਤੀ ਜਾਵੇਗੀ।

Comments

No comments yet.



Latest News

Number of Visitors - 221505

Share this Post