Thursday, 29 Jan 2026

AGTF ਅਤੇ ਮੋਗਾ ਪੁਲਸ ਨੇ ਸੰਤੋਖ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ :ਡੀ ਜੀ ਪੀ ਪੰਜਾਬ ਗੌਰਵ ਯਾ

ਮੋਗਾ- ਇਸ ਸਮੇਂ ਮੋਗਾ ਤੋਂ ਅਹਿਮ ਜਾਣਕਾਰੀ ਮਿਲੀ ਹੈ, ਜਿਥੇ AGTF ਅਤੇ ਮੋਗਾ ਪੁਲਸ ਨੇ ਸੰਤੋਖ ਸਿੰਘ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿੱਚ ਗੋਪੀ ਮੁਲਜ਼ਮ ਹੈ ਤੇ ਉਸ ਦੇ ਖਿਲਾਫ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਇਸ ਦੌਰਾਨ ਦੋਸ਼ੀਆਂ ਤੋਂ 3 ਪਸਤੌਲ ਤੇ 10 ਕਾਰਤੂਸ ਬਰਾਮਦ ਕੀਤੇ ਹਨ।

ਇਹ ਜਾਣਕਾਰੀ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕੇ ਦਿੱਤੀ।


11

Share News

Login first to enter comments.

Latest News

Number of Visitors - 132858