Tue, 15 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਜਥੇਦਾਰ ਕੁਲਵੰਤ ਸਿੰਘ ਮੰਨਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੂਜ਼ੀ ਵਾਰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ।

ਜਲੰਧਰ ਅੱਜ 05 ਨਵੰਬਰ (ਸੋਨੂੰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਕੁਲਵੰਤ ਸਿੰਘ ਮੰਨਣ ਨੂੰ ਦੁਬਾਰਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਅੱਜ ਉਹਨਾਂ ਦੇ ਘਰ ਅਮਨ ਨਗਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਲੀਡਰਾਂ ਤੇ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ ਗੁਰੂ ਦਾ ਸਰੋਪਾ ਦੇ ਕੇ ਇਸ ਮੌਕੇ ਤੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਹਰਿੰਦਰ ਸਿੰਘ ਢੀਨਸਾ ਰਵਿੰਦਰ ਸਿੰਘ ਸਵੀਟੀ ਸੁਰਜੀਤ ਸਿੰਘ ਨੀਲਾ ਮਹਿਲ ਦਲਜੀਤ ਸਿੰਘ ਲੰਮਾ ਪਿੰਡ ਗੁਰੂਪ੍ਰੀਤ ਸਿੰਘ ਗੋਪੀ ਰੰਧਾਵਾ ਅਵਤਾਰ ਸਿੰਘ ਘੁੰਮਣ ਭਜਨ ਲਾਲ ਚੋਪੜਾ ਜਗਜੀਤ ਸਿੰਘ ਖਾਲਸਾ ਫੁਮਨ ਸਿੰਘ ਬਾਬਾ ਰਾਜ ਸੈਂਕੜੇ ਹੀ ਲੀਡਰਾਂ ਤੇ ਵਰਕਰਾਂ ਨੇ ਉਹਨਾਂ ਦੇ ਘਰ ਪਹੁੰਚ ਕੇ ਸਨਮਾਨਿਤ ਕੀਤਾ ਗਿਆ ਤੇ ਮੂਠਾ ਕਰਾਇਆ ਗਿਆ ।

Comments

No comments yet.



Latest News

Number of Visitors - 219273

Share this Post