ਜਲੰਧਰ ਅੱਜ ਮਿਤੀ 05 ਨਵੰਬਰ (ਸੋਨੂੰ) : ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਜਨਮ ਦਿਹਾੜਾ ਮਨਾਇਆ ਗਿਆ ਗੁਰਦੁਆਰਾ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਬਿੱਟੂ ਉਹਨਾਂ ਨੇ ਆਈ ਹੋਈ ਸੰਗਤ ਨੂੰ ਲੰਗਰ ਵੀ ਛਕਾਇਆ ਇਸ ਮੌਕੇ ਤੇ ਜਲੰਧਰ ਸ਼ਹਿਰ ਤੋਂ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਗੁਰੂ ਘਰ ਵਿੱਚ ਹਾਜਰੀ ਲਗਾਈ ਅਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹਜ਼ਾਰਾਂ ਲੋਕਾਂ ਨੇ ਗੁਰਦੁਆਰੇ ਪਹੁੰਚ ਕੇ ਲੰਗਰ ਵੀ ਛਕਿਆ |






Login first to enter comments.