Wed, 16 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਉਹਨਾਂ ਦੀ ਹੱਕਾਂ ਦੀ ਰਾਖੀ ਅਤੇ ਕੰਮਾਂ ਆਮ ਆਦਮੀ ਪਾਰਟੀ ਹੀ ਕਰਵਾ ਸਕਦੀ ਹੈ: ਬਲਵੀਰ ਕੌਰ 

ਜਲੰਧਰ ਅੱਜ ਮਿਤੀ 18 ਦਸੰਬਰ (ਸੋਨੂੰ)ਹਲਕਾ ਵਿਧਾਨ ਸਭਾ ਵੈਸਟ ਸੀਨੀਅਰ ਆਪ ਨੇਤਰੀ ਬਲਵੀਰ ਕੌਰ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਕੰਮਾਂ ਨੂੰ ਜਿਹੜੀ ਪੰਚਾਇਤੀ ਚੋਣ ਵਿੱਚ ਜਿੱਤ ਹਾਸਲ ਹੋਈ ਹੈ, ਲੋਕਾਂ ਨੇ ਉਹਨਾਂ ਦੇ ਕੰਮਾਂ ਤੇ ਮੋਹਰ ਲਾਈ ਹੈ ਬਲਵੀਰ ਕੌਰ ਨੇ ਦੱਸਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਉਹਨਾਂ ਦੀ ਹੱਕਾਂ ਦੀ ਰਾਖੀ ਅਤੇ ਕੰਮਾਂ ਦੇ ਗਈ ਆਮ ਆਦਮੀ ਪਾਰਟੀ ਹੀ ਇੱਕ ਹੈ ਐਸੀ ਹੈ ਕਿ ਜੋ ਝੂਠੇ ਵਾਅਦੇ ਨਹੀਂ ਕਰਦੀ ਨਾਲ ਹੀ ਬਲਵੀਰ ਕੌਰ ਨੇ ਹਲਕਾ ਕੈਂਟ ਹਲਕਾ ਆਦਮਪੁਰ ਹਲਕਾ ਕਰਤਾਰਪੁਰ ਦੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ ਕੀਤਾ ਹੈ ਜਿਨਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾ ਕੇ ਦੱਸ ਦਿੱਤਾ ਹੈ ਕਿ ਦਿਹਾਤ ਕੀ ਸ਼ਹਿਰ ਪੂਰਾ ਪੰਜਾਬ 2027 ਵਿੱਚ ਮੁੜ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਲੋਕ ਵੋਟਾਂ ਪਾ ਕੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣਗੇ ਉਹਨਾਂ ਨੇ ਆਦਮਪੁਰ ਤੋਂ ਹਲਕਾ ਇੰਚਾਰਜ ਪਵਨ ਟੀਨੂ ਰਾਜਵਿੰਦਰ ਕੌਰ ਥਿਆੜਾ ਅਤੇ ਬਲਕਾਰ ਸਿੰਘ ਹੁਣਾਂ ਨੂੰ ਵੀ ਵਧਾਈਆਂ ਦਿੱਤੀਆਂ ਜਿਨਾਂ ਨੇ ਆਪਣੀ ਟੀਮ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕਾਂ ਨੂੰ ਵੋਟ ਪਾਉਣ ਲਈ ਦਿਨ ਰਾਤ ਇੱਕ ਕੀਤਾ |

Comments

No comments yet.



Latest News

Number of Visitors - 219721

Share this Post