ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਫ਼ਰੀਦਕੋਟ - ਜ਼ਿਲੇ ਤੋਂ ਇਕ ਨੌਜਵਾਨ ਦੀ ਕੁੱਟ-ਮਾਰ ਕਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਘੁਗਿਆਣਾ ਦਾ ਹੈ। ਦੱਸ ਦੇਈਏ ਕਿ ਦੇਰ ਰਾਤ ਇਕ ਨੌਜਵਾਨ ਦੀ ਬੇਸਬਾਲ ਨਾਲ ਕੁੱਟ-ਮਾਰ ਕੀਤੀ ਗਈ। ਇਸ ਤੋਂ ਬਾਅਦ ਉਕਤ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਬਲਕਰਨ ਸਿੰਘ ਪੁੱਤਰ ਬਸੰਤ ਸਿੰਘ ਵਜੋਂ ਹੋਈ ਹੈ। ਉਕਤ ਨੌਜਵਾਨ ਦੀ ਪਿੰਡ ਦੇ ਲੋਕਾਂ ਨਾਲ ਹੋਈ ਮਾਮੂਲੀ ਤਕਰਾਰ ਵੱਡੀ ਲੜਾਈ ਵਿਚ ਬਦਲ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।






Login first to enter comments.