Wed, 16 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਮਨਰੇਗਾ ਸਕੀਮ ਤਹਿਤ ਫੰਡ ਕਟੌਤੀ ਦੇ ਵਿਰੁੱਧ ਜ਼ਿਲਾ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕਿਆ ਪ੍ਰਦਰਸ਼ਨ ਕੀਤਾ ਗਿਆ ।

ਜ਼ਿਲਾ ਪ੍ਰਧਾਨ ਕੰਚਨ ਠਾਕੁਰ ਦੀ ਅਗਵਾਈ ਹੇਠ ਦਿੱਤਾ ਗਿਆ ਪੁਤਲਾ ਫੂਕ ਮੁਜ਼ਾਹਰਾ ।

ਜਲੰਧਰ ਅੱਜ ਮਿਤੀ 22 ਦਸੰਬਰ (ਸੋਨੂੰ) : ਮਨਰੇਗਾ ਸਕੀਮ ਤਹਿਤ ਫੰਡ ਕਟੌਤੀ ਦੇ ਵਿਰੁੱਧ ਜ਼ਿਲਾ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਵੱਲੋਂ ਨਕੋਦਰ ਰੋਡ ਉੱਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਤੇ ਜਿਲਾ ਪ੍ਰਧਾਨ ਕੰਚਨ ਠਾਕੁਰ ਪੰਜਾਬ ਸਕੱਤਰ ਪਲਵੀ ਮੀਨੂ ਬੱਗਾ ਅਤੇ ਕਾਂਗਰਸੀ ਮਹਿਲਾ ਵਰਕਰ ਅਤੇ ਸਮਰਥਕ ਇੱਕਜੁੱਟ ਹੋਏ ਅਤੇ ਉਹਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਇਹਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਗਰੀਬਾਂ ਨਾਲ ਅਤੇ ਮੁਲਾਜ਼ਮਾਂ ਨਾਲ ਜੋ ਮਨਰੇਗਾ ਸਕੀਮ ਤਹਿਤ ਕੰਮ ਕਰਦੇ ਨੇ ਉਹਨਾਂ ਨਾਲ ਧੱਕਾ ਕਰ ਰਹੀ ਹੈ ਸਮੁੱਚੀ ਕਾਂਗਰਸ ਪਾਰਟੀ ਇਹਨਾਂ ਮੁਲਾਜ਼ਮਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਇਹਨਾਂ ਨੂੰ ਇਹਨਾਂ ਦਾ ਬਣਦਾ ਹੱਕ ਦੁਆ ਕੇ ਰਹੇਗੀ | 

Comments

No comments yet.



Latest News

Number of Visitors - 219344

Share this Post