Wed, 16 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸਾਥੀਆਂ ਸਮੇਤ ਕਾਂਗਰਸ ਪਰਿਵਾਰ ਵਿੱਚ ਘਰ ਵਾਪਸੀ ਕੀਤੀ। ਰਾਜਕੁਮਾਰ ਵੇਰਕਾ

News Riders Tv: ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਸਾਬਕਾ ਕੌਂਸਲਰ ਅਤੇ ਸਾਡੇ ਪੁਰਾਣੇ ਸਾਥੀ ਸ਼੍ਰੀ ਪ੍ਰਮੋਦ ਬਾਬਲਾ ਜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਅਤੇ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸ਼੍ਰੀ ਮਿੱਠੂ ਮਦਾਨ ਦੀ ਮਜੂਦਗੀ ਹੇਠ ਸਾਥੀਆਂ ਸਮੇਤ ਕਾਂਗਰਸ ਪਰਿਵਾਰ ਵਿੱਚ ਘਰ ਵਾਪਸੀ ਕੀਤੀ। ਰਾਜਕੁਮਾਰ ਵੇਰਕਾ

Comments

No comments yet.



Latest News

Number of Visitors - 219599

Share this Post