राकेश राठौर ने राष्ट्रीय महामंत्री तरुण चुघ का अपने निवास स्थान पहुंचने पर किया पुष्पित अभिनंदन ।
News Riders Tv: ਅੱਜ CM ਭਗਵੰਤ ਮਾਨ ਤੇ 'ਆਪ' ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਜਿਸ ਨਾਲ਼ ਪੰਜਾਬ ਦੇ ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਲੋਕ ਇਸ ਯੋਜਨਾ ਦਾ ਲਾਭ ਲੈਣ ਲਈ ਵੱਡੀ ਗਿਣਤੀ 'ਚ ਸਿਹਤ ਕਾਰਡ ਬਣਵਾ ਰਹੇ ਹਨ ਤੇ ਮਾਨ ਸਰਕਾਰ ਦੇ ਇਸ ਨੇਕ ਉਪਰਾਲੇ ਲਈ ਧੰਨਵਾਦ ਕਰ ਰਹੇ ਹਨ।
#AAPKaSehatCard






Login first to enter comments.