Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮੁਫ਼ਤ ਤੇ ਕੈਸ਼ਲੈੱਸ ਇਲਾਜ ਮਿਲੇਗਾ।

News Riders Tv: ਅੱਜ 'ਆਪ' ਪੰਜਾਬ ਪ੍ਰਧਾਨ ਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਮਾਨ ਸਰਕਾਰ ਦੀ ਇਤਿਹਾਸਕ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸੁਨਾਮ ਵਿਖੇ ਲੋਕਾਂ ਦੇ ਸਿਹਤ ਕਾਰਡ ਬਣਾਉਣ ਦੀ ਮੁਹਿੰਮ 'ਚ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਲੋਕਾਂ ਨੇ ਮਾਨ ਸਰਕਾਰ ਦੀ ਇਸ ਯੋਜਨਾ ਦੀ ਭਰਪੂਰ ਸ਼ਲਾਘਾ ਕੀਤੀ। 

 

Comments

No comments yet.



Latest News

Number of Visitors - 221409

Share this Post