राकेश राठौर ने राष्ट्रीय महामंत्री तरुण चुघ का अपने निवास स्थान पहुंचने पर किया पुष्पित अभिनंदन ।
News Riders Tv: ਮਾਨ ਸਰਕਾਰ ਦੀ ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ 2.0' ਤਹਿਤ ਪੰਜਾਬ ਭਰ ਵਿੱਚ 'ਪਿੰਡਾਂ ਦੇ ਪਹਿਰੇਦਾਰਾਂ' ਨੇ ਲੋਕਾਂ ਨਾਲ਼ ਮਿਲ ਕੇ ਮੋਰਚਾ ਸੰਭਾਲਿਆ ਹੋਇਆ ਹੈ। ਇਸੇ ਤਹਿਤ ਲੁਧਿਆਣਾ ਪੂਰਬੀ ਵਾਸੀਆਂ ਨੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਪੈਦਲ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਮਾਨ ਸਰਕਾਰ ਦੀ ਇਸ ਮੁਹਿੰਮ 'ਚ ਸਾਂਝੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।






Login first to enter comments.