Thursday, 29 Jan 2026

ਡੈਮ ਵਿਖੇ ਈਕੋ ਟੂਰਿਜ਼ਮ ਪ੍ਰੋਜੈਕਟ ਦਾ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।

News Riders Tv: ਅੱਜ CM ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਸਲੇਰਨ ਡੈਮ ਵਿਖੇ ਈਕੋ ਟੂਰਿਜ਼ਮ ਪ੍ਰੋਜੈਕਟ ਦਾ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਸੈਲਾਨੀਆਂ ਦੇ ਠਹਿਰਨ ਲਈ 4 ਈਕੋ-ਹੱਟਸ ਅਤੇ ਕੈਫੇਟੇਰੀਆ ਵਰਗੀਆਂ ਸਹੂਲਤਾਂ ਵੀ ਮਿਲਣਗੀਆਂ। 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਪ੍ਰੋਜੈਕਟ ਨਾਲ਼ ਇਲਾਕੇ 'ਚ ਸੈਲਾਨੀਆਂ ਦੀ ਆਮਦ ਵਧੇਗੀ ਤੇ ਸਥਾਨਕ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋਣਗੇ। 

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨਾ ਮਾਨ ਸਰਕਾਰ ਦਾ ਟੀਚਾ ਹੈ।


4

Share News

Login first to enter comments.

Latest News

Number of Visitors - 132678