Wed, 16 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੂੰ ਉੱਤਰੀ ਹਲਕੇ ਦਾ ਸਰਕਲ ਜਥੇਦਾਰ ਲਗਾਇਆ ਗਿਆ | 

ਜਲੰਧਰ ਅੱਜ ਮਿਤੀ 19 ਫਰਵਰੀ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਰਕਲ ਜਥੇਦਾਰ ਲਗਾਏ ਗਏ ਉੱਤਰੀ ਹਲਕੇ ਵਿਧਾਨ ਸਭਾ ਵਿਖੇ ਇਸ ਮੌਕੇ ਤੇ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੂੰ ਉੱਤਰੀ ਹਲਕੇ ਦਾ ਸਰਕਲ ਜਥੇਦਾਰ ਲਗਾਇਆ ਗਿਆ ਇਸ ਮੌਕੇ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਰਿੰਦਰ ਸਿੰਘ ਢੀਨਸਾ ਅਤੇ ਐਸਜੀਪੀਸੀ ਮੈਂਬਰ ਕੁਲਵੰਤ ਸਿੰਘ ਮੰਨਣ ਹਾਜ਼ਰ ਸਨ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੇ ਕਿਹਾ ਜੋ ਪਾਰਟੀ ਨੇ ਉਹਨਾਂ ਨੂੰ ਜਿੰਮੇਵਾਰੀ ਸੌਂਪੀ ਹੈ ਉਹ ਤਨ ਮਨ ਧਨ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਖਰੇ ਉਤਰਣਗੇ | 

Comments

No comments yet.



Latest News

Number of Visitors - 219313

Share this Post