ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਜਲੰਧਰ ਤੋਂ ਲੋਕ ਸਭਾ ਮੈਂਬਰ ਸ੍ਰੀ ਸ਼ੁਸ਼ੀਲ ਕੁਮਾਰ ਰਿੰਕੂ ਨੇ ਅੱਜ ਦਰਬਾਰ ਬਾਬਾ ਚਿੰਤਾ ਭਗਤ ਜੀ,ਰੁੜਕਾ ਕਲਾਂ ਵਿਖੇ ਬਾਬਾ ਅਮੀ ਚੰਦ ਸਰਕਾਰ ਦੀ ਸਲਾਨਾ ਬਰਸੀ ਮੌਕੇ ਦਰਬਾਰ ਵਿੱਚ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ। ਦਰਬਾਰ ਵਿਖੇ ਸਮੂਹ ਕਮੇਟੀ ਅਤੇ ਸੰਗਤ ਵੱਲੋਂ ਉਨਾਂ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਚੇਅਰਪਰਸਨ ਪੰਜਾਬ ਰਾਜ ਕੰਟੇਨਰ ਬੋਰਡ ਤੇ ਵੇਅਰਹਾਊਸ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ ਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਉਨਾਂ ਦੇ ਨਾਲ ਸਨ ।






Login first to enter comments.